
ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤਾ ਜਾ ਸਕਦਾ ਹੈ। ਉਹਨਾਂ ਆਖਿਆ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਬਕਾਇਦਾ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਛੱਪਣ ਵਾਲੇ ਇਸਤਿਹਾਰਾਂ ਦੀ ਪ੍ਰੀ ਸਰਟੀਫਿਕੇਸ਼ਨ ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ ਘੱਟ ਦੋ ਦਿਨ ਪਹਿਲਾਂ ਐਮਸੀਐਮਸੀ ਕੋਲ ਅਰਜੀ ਦੇਣਾ ਲਾਜਮੀ ਹੋਵੇਗਾ।ਨਾਲ ਹੀ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਮਸੀਐਮਸੀ ਕਮੇਟੀ ਵੱਲੋਂ ਲਗਾਤਾਰ ਨਜਰ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਵੱਲੋਂ ਮੁੱਲ ਦੀਆਂ ਖ਼ਬਰਾਂ ਛਪਵਾਈਆਂ ਜਾਂਦੀਆਂ ਹਨ ਤਾਂ ਇੰਨਾਂ ਦਾ
